PoliticsPunjab

ਮੁੱਖ ਮੰਤਰੀ ਮਾਨ ਵਲੋਂ ਪੰਜਾਬ ਭਰ ਦੇ DC ਤੇ SSP ਨੂੰ ਚੇਤਾਵਨੀ ,ਜੇ ਲੋਕਾਂ ਦੀ ਖੱਜਲ ਖੁਆਰੀ ਹੋਈ ਤਾਂ….!

Chief Minister Mann warned the DC and SSP across Punjab, if the people suffer....!

ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮਹੱਤਵਪੂਰਨ ਮੀਟਿੰਗ ਕੀਤੀ ਗਈ।   ਸ. ਮਾਨ ਨੇ ਕਿਹਾ  ਕਈ ਥਾਵਾਂ ਤੋਂ ਭ੍ਰਿਸ਼ਟਾਚਾਰ ਦੀ ਸੂਚਨਾ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਭ੍ਰਿਸ਼ਟਾਚਾਰ ਕਰਦਾ ਹੈ ਤਾਂ ਉਸ ਖੇਤਰ ਦੇ ਡੀਸੀ ਅਤੇ ਐਸਐਸਪੀ ਨੂੰ ਇਸ ਲਈ ਜ਼ਿੰਮੇਵਾਰ ਹੋਣਗੇ।

ਅੱਜ ਸਾਰੇ ਜ਼ਿਲ੍ਹਿਆਂ ਦੇ DCs ਨਾਲ ਮੀਟਿੰਗ ਕਰਕੇ ਸਰਕਾਰ ਦੀਆਂ ਲੋਕ ਪੱਖੀ ਸਕੀਮਾਂ ਦੀ ਸਮੀਖਿਆ ਕੀਤੀ ਤੇ ਨਾਲ ਹੀ ਕੁੱਝ ਨਵੇਂ ਕੰਮ ਕਰਨ ਨੂੰ ਵੀ ਕਿਹਾ, ਜਿਵੇਂ; 1. ਹਰ DC ਦਫਤਰ ‘ਚ ਮੁੱਖ ਮੰਤਰੀ ਸਹਾਇਤਾ ਕੇਂਦਰ ਖੋਲੇ ਜਾਣਗੇ 2. DC ਦਫਤਰ ‘ਚ ਲੋਕਾਂ ਦੇ ਕੰਮ ਟੋਕਨ ਸਿਸਟਮ ਰਾਹੀਂ ਹੋਣ 3. 4-5 ਪਿੰਡਾਂ ਦਾ ਕਲੱਸਟਰ ਬਣਾ ਕੇ DC ਸਥਾਨਕ ਵਿਧਾਇਕਾਂ ਤੇ ਨੁਮਾਇੰਦਿਆਂ ਨੂੰ ਨਾਲ ਲੈਕੇ ਵੱਡੇ ਪਿੰਡਾਂ ‘ਚ ਜਾਕੇ ਲੋਕਾਂ ਦੇ ਕੰਮ ਕਰਨ ਲੋਕਾਂ ਦੀ ਖੱਜਲ ਖੁਆਰੀ ਘਟੇ ਤੇ ਬਿਨਾਂ ਕੁਰੱਪਸ਼ਨ ਤੋਂ ਲੋਕਾਂ ਦੇ ਕੰਮ ਹੋਣੇ ਚਾਹੀਦੇ ਨੇ…ਜੇ ਕਿਸੇ ਵੀ ਤਰ੍ਹਾਂ ਦੇ ਕੁਰੱਪਸ਼ਨ, ਲੋਕਾਂ ਦੀ ਹੁੰਦੀ ਖੱਜਲ ਖੁਆਰੀ ਦੀ ਗੱਲ ਸਾਹਮਣੇ ਆਈ ਤਾਂ DC ਤੇ SSP ਸਿੱਧੇ ਤੌਰ ‘ਤੇ ਜ਼ਿੰਮੇਵਾਰ ਹੋਣਗੇ

Back to top button