India
ਮੂਸੇਵਾਲਾ ਦੇ ਕਾਤਲਾਂ ਦਾ ਐਨਕਾਊਂਟਰ ਕਰਨ ਵਾਲੇ ਇਨ੍ਹਾਂ ਪੁਲਿਸ ਅਫਸਰਾਂ ਨੂੰ ਕੱਲ ਮਿਲੇਗਾ ਰਾਸ਼ਟਰਪਤੀ ਮੈਡਲ
These police officers who encountered the killers of Musewala will get the President's Medal tomorrow


26 ਜਨਵਰੀ ਨੂੰ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸ ਫੋਰਸ ਟੀਮ ਨੂੰ ਪ੍ਰੈਜ਼ੀਡੈਂਟ ਮੈਡਲ ਫਾਰ ਗੈਲੈਂਟਰੀ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ।

ਐਂਟੀ ਗੈਂਗਸਟਰ ਟਾਰਕ ਫੋਰਸ ਦੇ ਡੀਐਸਪੀ ਵਿਕਰਮ ਬਰਾੜ ਨੂੰ ਇਹ ਚੌਥਾ ਰਾਸ਼ਟਰਪਤੀ ਮੈਡਲ ਮਿਲਣ ਜਾ ਰਿਹਾ ਹੈ।
ਪਿਛਲੇ ਸਾਲ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਸ਼ਾਮਲ ਮੰਨੂ ਕੁੱਸਾ ਅਤੇ ਜਗਰੂਪ ਰੂਪਾ ਐਨਕਾਊਂਟਰ ਕੇਸ ਵਿੱਚ ਇਹ ਐਵਾਰਡ ਦਿੱਤਾ ਜਾ ਰਿਹਾ ਹੈ।
