Punjab
ਦਿਨ ਦਿਹਾੜੇ ਕਾਂਗਰਸੀ ਆਗੂ ਮੇਜਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
ਕਾਂਗਰਸੀ ਆਗੂ ਮੇਜਰ ਸਿੰਘ ਧਾਲੀਵਾਲ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਉਹ ਕਾਂਗਰਸ ਸਰਕਾਰ ਵੇਲੇ ਮਾਰਕਿਟ ਕਮੇਟੀ ਦੇ ਚੇਅਰਮੈਨ ਵੀ ਰਹੇ ਸਨ ।