ChandigarhIndiapoliticalPunjab
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਜਾਰੀ ਕੀਤਾ ਨੰਬਰ, ਕਿਹਾ- ਮੈਂ ਪੰਜਾਬੀਆਂ ਦੀ ਬਣਾਂਗਾ ਆਵਾਜ਼
ਪੰਜਾਬ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਲੋਕਾਂ ਤੋਂ ਸੁਝਾਅ ਮੰਗਣ ਲਈ ਇੱਕ ਨੰਬਰ ਜਾਰੀ ਕੀਤਾ ਹੈ। ਰਾਘਵ ਚੱਢਾ ਨੇ ਕਿਹਾ ਕਿ ਲੋਕ ਪੰਜਾਬ ਦੇ ਮੁੱਦਿਆਂ ‘ਤੇ ਸੁਝਾਅ ਦੇਣ ਲਈ ਉਨ੍ਹਾਂ ਨੂੰ 9910944444 ‘ਤੇ ਕਾਲ ਕਰ ਸਕਦੇ ਹਨ। ਚੱਢਾ ਨੇ ਕਿਹਾ ਕਿ ਤਿੰਨ ਕਰੋੜ ਪੰਜਾਬੀ ਖੁਦ ਸੰਸਦ ਵਿੱਚ ਬੋਲਣਗੇ।