Punjab
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ 2 ਆਈਏਐਸ ਤੇ 13 PCS ਅਫ਼ਸਰਾਂ ਦੇ ਟਰਾਂਸਫਰ ਦੇ ਹੁਕਮ
ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ 2 ਆਈਏਐਸ ਤੇ 13 PCS ਅਫ਼ਸਰਾਂ ਦੇ ਟਰਾਂਸਫਰ ਦੇ ਹੁਕਮ

ਲੋਕ ਸਭਾ ਚੋਣਾਂ ਦੇ ਐਲਾਨ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਅਫ਼ਸਰਾਂ ਦੇ ਟਰਾਂਸਫਰ ਦੇ ਹੁਕਮ ਕੀਤੇ ਹਨ। ਦਰਅਸਲ ਪੰਜਾਬ ਸਰਕਾਰ ਨੇ 13 ਪੀਸੀਐਸ ਤੇ 2 ਆਈਏਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ।
ਮੁੱਖ ਸਕੱਤਰ ਪੰਜਾਬ ਅਨੁਰਾਗ ਵਰਮਾ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।
ਅੱਜ ਪੂਰੇ ਦੇਸ਼ ਵਿਚ ਚੋਣ ਜ਼ਾਬਤਾ ਵੀ ਲਾਗੂ ਹੋ ਜਾਵੇਗਾ। ਕਾਬਿਲੇਗੌਰ ਹੈ ਕਿ ਅੱਜ ਦੁਪਹਿਰ ਲੋਕ ਸਭਾ ਅਤੇ ਕੁਝ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤਾ ਜਾਵੇਗਾ।