IndiaHealth

ਵਿਆਹ ਮਗਰੋਂ ਲਾੜੀ ਸਹੁਰਿਆਂ ਨੂੰ ਬੇਹੋਸ਼ ਕਰਕੇ ਪ੍ਰੇਮੀ ਨਾਲ ਹੋਈ ਫ਼ਰਾਰ

ਉੱਤਰ ਪ੍ਰਦੇਸ਼ ਤੋਂ ਕਾਫੀ ਹੈਰਾਨ ਕਰਨ ਵਾਲੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਤਾਜ਼ਾ ਮਾਮਲਾ ਵੀ ਯੂਪੀ ਦੇ ਇਟਾਵਾ ਜ਼ਿਲ੍ਹੇ ‘ਤੋਂ ਸਾਹਮਣੇ ਆਇਆ ਹੈ। ਵਿਆਹ ਤੋਂ ਬਾਅਦ ਵਿਦਾ ਹੋ ਕੇ ਸਹੁਰੇ ਘਰ ਜਾ ਰਹੀ ਲਾੜੀ ਚੱਲਦੀ ਰੇਲ ਗੱਡੀ ‘ਚੋਂ ਲਾਪਤਾ ਹੋ ਗਈ। ਦਰਅਸਲ ਵਿਆਹ ਤੋਂ ਬਾਅਦ ਲਾੜੀ ਨੂੰ ਰੇਲ ਤੋਂ ਵਿਦਾ ਕਰਵਾ ਕੇ ਜਾ ਰਹੇ ਲਾੜੇ ਅਤੇ ਉਸ ਦੇ ਪਰਿਵਾਰ ਨੂੰ ਖਾਣੇ ‘ਚ ਜ਼ਹਿਰੀਲੀ ਚੀਜ਼ ਖੁਆ ਲਾੜੀ ਆਪਣੇ ਪ੍ਰੇਮੀ ਨਾਲ ਫ਼ਰਾਰ ਹੋ ਗਈ।

ਯਾਤਰੀ ਬੇਹੋਸ਼ੀ ਦੀ ਹਾਲਤ ‘ਚ ਮਿਲਣ ‘ਤੇ ਰੇਲਵੇ ਪੁਲਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।

Back to top button