Punjab

ਵਿਜੀਲੈਂਸ ਵਲੋਂ ਨਾਇਬ ਤਹਿਸੀਲਦਾਰ ਦੀ ਰੀਡਰ ਗ੍ਰਿਫ਼ਤਾਰ

ਵਿਜੀਲੈਂਸ ਵਲੋਂ ਰਿਸ਼ਵਤ ਖੋਰੀ ਦੇ ਦੋਸ਼ ਹੇਠ ਜ਼ੀਰਕਪੁਰ ਤਹਿਸੀਲ ਦਫ਼ਤਰ ਤੋਂ ਨਾਇਬ ਤਹਿਸੀਲਦਾਰ ਦੀ ਰੀਡਰ ਗੁਰਮੀਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਬੀਤੇ ਸਾਲ ਗੁਰਮੀਤ ਕੌਰ ਦਾ ਪੁਲਿਸ ਮੁਲਾਜ਼ਮ ਪਤੀ ਵੀ ਜਾਅਲੀ ਪਾਸਪੋਰਟ ਬਣਾਉਣ ਦੇ ਦੋਸ਼ ਹੇਠ ਬਰਖ਼ਾਸਤ ਹੋ ਚੁੱਕਾ ਹੈ।

Back to top button