
ਵਿਦੇਸ਼ ਭੇਜਣ ਦੇ ਨਾਂ ‘ਤੇ 6.20 ਲੱਖ ਦੀ ਠੱਗੀ, 2 ਟ੍ਰੈਵਲ ਏਜੰਟਾਂ ਖਿਲਾਫ ਦਰਜ FIR
ਪੁਲੀਸ ਦੀ ਸਖ਼ਤੀ ਤੋਂ ਬਾਅਦ ਵੀ ਠੱਗੀ ਦਾ ਇਹ ਧੰਦਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਹੁਣ ਵਿਦੇਸ਼ ਭੇਜਣ ਦੇ ਨਾਂ ‘ਤੇ ਦਾਖਾ ਥਾਣੇ ‘ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ ‘ਤੇ ਧੋਖਾਦੇਹੀ ਦਾ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਸ਼ਿਕਾਇਤਕਰਤਾ ਬਿਕਰਮਜੀਤ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਮੋਹੀ ਦੇ ਬਿਆਨਾਂ ਦੇ ਆਧਾਰ ‘ਤੇ 406, 420 ਆਈ.ਪੀ. ਦਰਜ ਕੀਤਾ ਹੈ