Jalandhar
15 ਅਗਸਤ ਦੇ ਸਮਾਗਮਾਂ ਲਈ ਮੁੱਖ ਮਹਿਮਾਨਾਂ ਦੀ ਸੂਚੀ, CM ਮਾਨ ਇਥੇ ਲਹਿਰਾਉਣਗੇ ਤਿਰੰਗਾ
List of chief guests for the events of 15 August, CM Mann will hoist the tricolor here

ਪੰਜਾਬ ਸਰਕਾਰ ਨੇ 15 ਅਗਸਤ 2026 ਦੇ ਜ਼ਿਲ੍ਹਾ ਅਤੇ ਰਾਜ ਪੱਧਰੀ ਜਸ਼ਨਾਂ ਲਈ ਮੁੱਖ ਮਹਿਮਾਨਾਂ ਦੀ ਅਧਿਕਾਰਤ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸਾਲ, ਰਾਜ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਫਿਰੋਜ਼ਪੁਰ ਵਿੱਚ ਹੋਵੇਗਾ, ਜਿੱਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਰਾਸ਼ਟਰੀ ਝੰਡਾ ਲਹਿਰਾਉਣਗੇ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਦੇ ਉਦਯੋਗਿਕ ਕੇਂਦਰ ਲੁਧਿਆਣਾ (ਪੀਏਯੂ ਗਰਾਊਂਡ) ਵਿੱਚ ਤਿਰੰਗਾ ਲਹਿਰਾਉਣਗੇ ਅਤੇ ਪਰੇਡ ਦੀ ਸਲਾਮੀ ਲੈਣਗੇ। ਇੱਕ ਸਰਕਾਰੀ ਨੋਟੀਫਿਕੇਸ਼ਨ ਮੁਤਾਬਕ ਸਾਰੇ ਜ਼ਿਲ੍ਹਿਆਂ ਨੂੰ ਮੰਤਰੀਆਂ ਅਤੇ ਵਿਧਾਨ ਸਭਾ ਸਪੀਕਰਾਂ ਦੀ ਡਿਊਟੀ ਲਾ ਦਿੱਤੀ ਗਈ ਹੈ। ਸਰਕਾਰ ਵੱਲੋਂ ਲਾਏ ਮੁੱਖ ਮਹਿਮਾਨਾਂ ਦੀ ਲਿਸਟ ਹੇਠਾਂ ਦਿੱਤੇ ਮੁਤਾਬਕ ਹੈ-













