Punjab
Trending

ਮੈਦਾਨ ‘ਚ ਨਿੱਤਰੀ ਉਗਰਾਹਾਂ ਜਥੇਬੰਦੀ, BJP ਦੇ 3 ਵੱਡੇ ਆਗੂਆਂ ਦੇ ਘਰਾਂ ਦੇ ਘਿਰਾਓ ਦਾ ਐਲਾਨ

Big farmers' organization Ugraha announced the siege of the houses of 3 big leaders of BJP

ਪੰਜਾਬ ਦੀ ਸਭ ਤੋਂ ਵੱਡੀ ਕਿਸਾਨ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਵੱਡਾ ਐਲਾਨ ਕੀਤਾ ਹੈ ਕਿ ਕੱਲ੍ਹ ਤੋਂ ਭਾਜਪਾ ਪੰਜਾਬ ਦੇ ਤਿੰਨ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।

ਜਿਨ੍ਹਾਂ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਅਤੇ ਭਾਜਪਾ ਆਗੂ ਕੇਵਲ ਸਿੰਘ ਢਿੱਲੋਂ ਦਾ ਘਰ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਕੱਲ੍ਹ ਤੋਂ ਪੰਜਾਬ ਦੇ ਸਾਰੇ ਟੋਲ ਪਲਾਜ਼ਿਆਂ ਨੂੰ ਟੋਲ ਫਰੀ ਕਰਨ ਦਾ ਵੀ ਐਲਾਨ ਕੀਤਾ ਹੈ।

Back to top button