
ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਪੁਲਿਸ ਨੇ ਪ੍ਰਧਾਨ ਮੰਤਰੀ ਬਾਜੇਕੇ ਖਿਲਾਫ ਵੱਡਾ ਐਕਸ਼ਨ ਲਿਆ ਹੈ। ਬਾਜੇਕੇ ਖਿਲਾਫ FIR ਦਰਜ ਕੀਤੀ ਗਈ ਹੈ। ਉਸ ਵੱਲੋਂ ਹਥਿਆਰਾਂ ਦੀ ਨੁਮਾਇਸ਼ ਕੀਤੀ ਗਈ ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

ਪੰਜਾਬ ਪੁਲਿਸ ਵੱਲੋਂ ਕਿਹਾ ਗਿਆ ਸੀ ਕਿ ਜੇ ਕੋਈ ਗੰਨ ਕਲਚਰ ਨੂੰ ਪ੍ਰਮੋਟ ਕਰੇਗਾ ਜਾਂ ਹੇਟ ਸਪੀਚ ਦੇਵੇਗਾ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ। ਇਸੇ ਤਹਿਤ ਪ੍ਰਧਾਨ ਮੰਤਰੀ ਬਾਜੇਕੇ ਖਿਲਾਫ ਐੱਫਆਈਆਰ ਦਰਜ ਕੀਤੀ ਗਈ ਹੈ।
ਪੰਜਾਬ ਪੁਲਿਸ ਵੱਲੋਂ ਮੋਗਾ ‘ਚ ਅਮ੍ਰਿਤਪਾਲ ਦੇ ਸਮਰਥੱਕ ਖਿਲਾਫ ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਕਹਿਣ ‘ਤੇ ਪ੍ਰਧਾਨ ਮੰਤਰੀ ਬਾਜੇਕੇ ਵਲੋਂ ਅੰਮ੍ਰਿਤ ਛਕਿਆ ਗਿਆ ਸੀ।