
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇਕ ਵੱਡਾ ਫੈਸਲਾ ਲੈਂਦਿਆਂ ਫਿਰੋਜ਼ਪੁਰ ਦੇ ਜ਼ੀਰਾ ‘ਚ ਮੌਜੂਦ ਸ਼ਰਾਬ ਦਾ ਫੈਕਟਰੀ ਨੂੰ ਬੰਦ ਕਰਨ ਦੇ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਕਾਨੂੰਨੀ ਮਾਹਿਰਾਂ ਦਾ ਸਲਾਹ ਨਾਲ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਤਾਵਰਣ ਨੂੰ ਜਾਣਬੁੱਝ ਕੇ ਕਿਸ ਨੂੰ ਆਪਣੇ ਸਵਾਰਥ ਲਈ ਖਰਾਬ ਨਹੀਂ ਕਰਨ ਦਿੱਤਾ ਜਾਵੇਗਾ।