JalandharPoliticsPunjab

ਵੱਡੀ ਖਬਰ: ਸੁਖਬੀਰ ਬਾਦਲ ਵਲੋਂ ਲੋਕ ਸਭਾ ਚੋਣਾਂ ਲਈ ਪਹਿਲੇ ਉਮੀਦਵਾਰ ਦਾ ਐਲਾਨ

ਇਕ ਵੱਡੀ ਖਬਰ ਸਾਹਮਣੇ ਆਈ ਹੈ, ਜੋ ਰਾਜਨੀਤੀ ਨਾਲ ਸਬੰਧਤ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਲੋਕ ਸਭਾ ਚੋਣਾਂ ਲਈ ਪਹਿਲਾ ਉਮੀਦਵਾਰ ਐਲਾਨ ਦਿੱਤਾ ਹੈ। ਵਿਪਨ ਸੂਦ ਕਾਕਾ ਨੂੰ ਸੁਖਬੀਰ ਨੇ ਲੁਧਿਆਣਾ ਤੋਂ ਉਮੀਦਵਾਰ ਐਲਾਨਿਆ ਹੈ।

ਸੁਖਬੀਰ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਪਹਿਲੇ ਉਮੀਦਵਾਰ ਵਜੋਂ ਕਾਕਾ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ।

One Comment

Leave a Reply

Your email address will not be published.

Back to top button