ਪੰਜਾਬ ਵਿੱਚ ਬਦਲਾਅ ਦਾ ਦੌਰ ਜਾਰੀ ਹੈ। ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਵੱਡੇ ਪ੍ਰਸ਼ਾਸਨਿਕ ਬਦਲਾਅ ਕੀਤੇ ਹਨ। ਪੰਜਾਬ ਸਰਕਾਰ ਨੇ ਅੱਜ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ। ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਇਸ ਪ੍ਰਕਾਰ ਹੈ