
ਜਲੰਧਰ ਜ਼ਿਲ੍ਹੇ (Jalandhar district) ਤੋਂ ਇਸ ਸਮੇਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ ਇਥੇ 66 ਫੀਟ ਰੋਡ (66 feet road) ਸਥਿਤ ਜਲੰਧਰ ਹਾਈਟਸ ਦੀ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ।
ਖੁਦਕੁਸ਼ੀ ਦਾ ਕਾਰਨ ਘਰੇਲੂ ਝਗੜਾ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਮਰੀਕਾ ਦਾ ਨਾਗਰਿਕ ਹੈ, ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ।