IndiaHealth

ਸ਼ਿਵਰਾਤਰੀ ‘ਤੇ ਦਰਸ਼ਨਾਂ ਲਈ ਜਾਂਦੀ ਬੱਸ ਖੱਡ ‘ਚ ਡਿੱਗੀ, 2 ਦੀ ਮੌਤ, 19 ਸ਼ਰਧਾਲੂ ਜ਼ਖਮੀ

ਰਾਜੌਰੀ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ। ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ

Back to top button