ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਲਾਈਵ ਪ੍ਰਸਾਰਣ ਲਈ ਆਪਣਾ ਯੂਟਿਊਬ ਚੈਨਲ ਸ਼ੁਰੂ ਕਰਨ ਦੀ ਕਰਨ ਲਈ ਤਿਆਰੀ ਕਰ ਲਈ ਹੈ।
ਸੂਤਰਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਸਥਿਤ ਆਪਣੇ ਦਫ਼ਤਰ ਵਿੱਚ ਰਿਲੇਅ ਲਈ ਇੱਕ ਸਟੂਡੀਓ ਰੂਮ ਸਥਾਪਤ ਕਰੇਗੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਹ ਪ੍ਰਾਜੈਕਟ ਕਈ ਮਹੀਨੇ ਪਹਿਲਾਂ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਾਲ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਚੈਨਲ ਲਈ ਕੈਮਰਾ ਪਰਸਨ ਅਤੇ ਸੰਪਾਦਕ ਵਰਗਾ ਸਟਾਫ਼ ਨਿਯੁਕਤ ਕਰਨ ਦਾ ਮਤਾ ਪਾਸ ਕੀਤਾ ਗਿਆ ਸੀ
(ਜਰੂਰੀ ਸੂਚਨਾ : ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 9815700974 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ, ਫਿਰ https://chat.whatsapp.com/Kdu5UnfVbOGAAt03jZT5dn ‘ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ ‘ਤੇ)