PunjabPolitics

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਆਗੂ ‘ਆਪ’ ਵਿਚ ਸ਼ਾਮਲ

Big blow to Shiromani Akali Dal, many leaders joined AAP

ਪਟਿਆਲਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਸੁਰਜੀਤ ਸਿੰਘ ਅਬਲੋਵਾਲ ਤੇ ਜਸਪਾਲ ਕਲਿਆਣ ਸਣੇ 2 ਹੋਰ ਸਾਬਕਾ ਕੌਂਸਲਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ।

Back to top button