[the_ad id="98460"] [the_ad id="98341"]
India

IAS ਅਫ਼ਸਰ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ

ਹਰਿਆਣਾ ਦੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ ਭ੍ਰਿਸ਼ਟਾਚਾਰ ਰੋਕੂ ਬਿਊਰੋ ਨੇ ਗ੍ਰਿਫ਼ਤਾਰ ਕੀਤਾ ਹੈ। ਆਈਏਐਸ ਵਿਜੇ ਦਹੀਆ ਨੂੰ ਪੰਚਕੂਲਾ ਦੀ ਸੇਜਮ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਸੀਨੀਅਰ ਆਈਏਐਸ ਅਧਿਕਾਰੀ ਵਿਜੇ ਦਹੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

Back to top button