ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਆਦੇਸ਼ਾਂ ਅਨੁਸਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਸੰਕਟਕਾਲ ਸਥਿਤੀ ਨਾਲ ਨਜਿੱਠਣ ਲਈ ਸਿਵਲ ਡਿਫੈਂਸ ਐਕਟ 1968 ਅਧੀਕ ਮੌਕ ਡਰਿਲ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਇਸ ਨੂੰ ਮੁੱਖ ਰੱਖਦੇ ਹੋਏ ਅੰਮ੍ਰਿਤਸਰ ਦੇ ਹਦੂਦ ਅੰਦਰ ਆਉਂਦੇ ਸਮੂਹ ਸਰਕਾਰੀ/ਪ੍ਰਾਈਵੇਟ ਏਡਿਡ ਸਕੂਲ ਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਕਰਨ ਦਾ ਆਦੇਸ਼ ਦਿੱਤਾ ਹੈ। ਜਾਣਕਾਰੀ ਮੁਤਾਬਿਕ ਤੁਹਾਨੂੰ ਦੱਸ ਦਈਏ ਕਿ 7 ਮਈ ਤੋਂ ਸਰਹੱਦੀ ਇਲਾਕਿਆਂ ਦੇ ਸਕੂਲ ਬੰਦ ਕਰ ਦਿੱਤੇ ਗਏ ਸਨ।ਪ੍ਰਿੰਸੀਪਲ ਮਨਦੀਪ ਕੌਰ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਤੇ ਸਾਰੇ ਸਕੂਲ ਖੁੱਲ ਰਹੇ ਹਨ। ਜਿਨਾਂ ਦਾ ਸਮੇਂ 10:30 ਵਜੇ ਤੋਂ 2:30 ਵਜੇ ਤੱਕ ਹੈ। ਜੇਕਰ ਅੱਗੇ ਸਮਾਂ ਤਬਦੀਲ ਹੋਇਆ ਤਾਂ ਉਸਦੀ ਜਾਣਕਾਰੀ ਵੀ ਦਿੱਤੀ ਜਾਵੇਗੀ।
[the_ad id="98460"]
[the_ad id="98341"]
Read Next
2 days ago
ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਹਵਾਈ ਟਿਕਟਾਂ ਦਾ ਆਇਆ 7.84 ਲੱਖ ਰੁਪਏ ਖਰਚ, 21 ਨੂੰ ਅੰਤਿਮ ਸੰਸਕਾਰ ਚ ਹੋਣਗੇ ਸ਼ਾਮਲ
2 days ago
ਈ ਡੀ ਵੱਲੋਂ ਰਾਜ ਸਭਾ ਮੈਂਬਰ ਅਤੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਸੰਮਨ
3 days ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਰਬ ਸੰਮਤੀ ਨਾਲ ਮੁੜ ਬਣੇ SGPC ਪ੍ਰਧਾਨ
3 days ago
ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਨੇ “ਅਨਹਦ: ਏ ਡਿਵਾਈਨ ਕਨੈਕਸ਼ਨ” ਦੀ ਕੀਤੀ ਮੇਜ਼ਬਾਨੀ
3 days ago
ਕਾਂਗਰਸ ਪਾਰਟੀ 2027 ਚੋਣਾਂ ਬਿਨਾਂ ਮੁੱਖ ਮੰਤਰੀ ਚਿਹਰਾ ਲੜੇਗੀ? ਅੰਦਰਖਾਤੇ ਧੜੇਬੰਦੀ ਬਰਕਰਾਰ, ਲਗ ਹੋ ਸਕਦਾ ਵੱਡਾ ਖੋਰਾ
4 days ago
ਭਾਜਪਾ ਦੇ ਕੌਮੀ ਪ੍ਰਧਾਨ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ, ‘ਸਮਰਸਤਾ ਸੰਕਲਪ ਯਾਤਰਾ’ ਦੀ ਕੀਤੀ ਸ਼ੁਰੂਆਤ
5 days ago
ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਨਾਟਕ ਕਰ ਮੌਕੇ ਤੋਂ ਫਰਾਰ, CCTV ‘ਚ ਕੈਦ
1 week ago
ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲਾ ਹੀ ਨਿਕਲਿਆ ਨਸ਼ਾ ਤਸਕਰ! FIR ਦਰਜ
1 week ago
ਇੰਨੋਸੈਂਟ ਹਾਰਟਸ ਵਿੱਚ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ ਬਾਲ ਦਿਵਸ
1 week ago
ਮੁੱਖ ਮੰਤਰੀ ਮਾਨ ਵਲੋਂ ਬਿਜਲੀ ਬਿੱਲਾਂ ਦਾ 518 ਕਰੋੜਾਂ ਮੁਆਫ, ਘਰੇਲੂ ਗਾਹਕਾਂ ਦੇ ਲਈ OTS ਲਾਂਚ ਕੀਤੀ
Related Articles
Check Also
Close
-
सिविल अस्पताल में खुलेगा जन औषधि स्टोर – DC जसप्रीत सिंहAugust 31, 2022




