JalandharEducation

ਸਰਕਾਰੀ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ

Summer vacations announced in government schools

Summer vacations announced in government schools

ਦਿੱਲੀ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 11 ਮਈ ਤੋਂ ਗਰਮੀ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਦਿੱਲੀ ਸਰਕਾਰ ਵੱਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਸਾਲ ਦਿੱਲੀ ਦੇ ਸਰਕਾਰੀ ਸਕੂਲਾਂ ਵਿੱਚ 11 ਮਈ ਤੋਂ 30 ਜੂਨ 2026 ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਹਾਲਾਂਕਿ, ਬੋਰਡ ਪ੍ਰੀਖਿਆਵਾਂ ਦੀ ਗੰਭੀਰਤਾ ਦੇ ਕਾਰਨ ਕੁਝ ਕਲਾਸਾਂ ਲਈ ਸਕੂਲ ਪੂਰੀ ਤਰ੍ਹਾਂ ਬੰਦ ਨਹੀਂ ਹੋਣਗੇ

ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ 9ਵੀਂ, 10ਵੀਂ ਅਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ 11 ਮਈ ਤੋਂ ਐਕਸਟਰਾ ਕਲਾਸਾਂ ਵੀ ਲਗਾਈਆਂ ਜਾਣਗੀਆਂ।

Back to top button