Jalandhar
ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਐਲਾਨ
Announced to give 5 lakhs for panchayats elected with consensus
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਧਾਨ ਸਭਾ ਨੂੰ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ 2024, ਪੰਜਾਬ ਪੰਚਾਇਤੀ ਰਾਜ ਸੋਧ ਬਿੱਲ 2024, ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟ ਸੋਧ ਬਿੱਲ 2024 ਅਤੇ ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਸੋਧ ਬਿੱਲ 2024 ਬਾਰੇ ਚਰਚਾ ਕੀਤੀ। ਉਨ੍ਹਾਂ ਨੇ ਸਰਬਸਹਿਮਤੀ ਦੀ ਨਾਲ ਚੁਣੀਆਂ ਪੰਚਾਇਤਾਂ ਲਈ 5 ਨੂੰ ਲੱਖ ਦੇਣ ਦਾ ਐਲਾਨ ਕੀਤਾ ਗਿਆ ਹੈ।