
ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸ਼ਿਵ ਸੈਨਾ ਦੇ ਆਗੂ ਗੋਪਾਲ ਮੰਦਰ ਦੇ ਬਾਹਰ ਕੂੜੇ ‘ਚ ਪਾਏ ਜਾ ਰਹੇ ਭਗਵਾਨ ਦੀਆਂ ਮੂਰਤੀਆਂ ਦੇ ਵਿਰੋਧ ‘ਚ ਮੰਦਰ ਦੇ ਬਾਹਰ ਧਰਨੇ ‘ਤੇ ਬੈਠੇ ਸਨ। ਇਸ ਦੌਰਾਨ ਭੀੜ ਵਿੱਚੋਂ ਕਿਸੇ ਨੇ ਉਸ ਨੂੰ ਗੋਲੀ ਮਾਰ ਕੇ ਮਾਰ ਦਿੱਤਾ।