PoliticsPunjab

ਬਾਦਲ ਤੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਫੜਿਆ ਜ਼ੋਰ

ਬਾਦਲ ਤੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਨੇ ਫੜਿਆ ਜ਼ੋਰ

ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿਚ ਅਦਾਲਤ ’ਚ ਪੇਸ਼ ਕੀਤੇ ਚਲਾਨ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਨਾਂ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਕੋਲੋਂ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲੈਣ ਦੀ ਮੰਗ ਉੱਠਣ ਲੱਗੀ ਹੈ।

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਲਾਹਕਾਰ ਅਤੇ ਭਾਜਪਾ ਆਗੂ ਸਰਚਾਂਦ ਸਿੰਘ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਸ੍ਰੀ ਬਾਦਲ ਨੂੰ ਦਿੱਤਾ ਗਿਆ ‘ਫ਼ਖ਼ਰ-ਏ-ਕੌਮ’ ਐਵਾਰਡ ਵਾਪਸ ਲਿਆ ਜਾਵੇ।

 

Back to top button