PunjabPolitics

ਸਾਬਕਾ CM ਕੈਪਟਨ ਅਮਰਿੰਦਰ ਬਣ ਸਕਦੇ ਨੇ ਇਥੇ ਦੇ ਅਗਲੈ ਰਾਜਪਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਕੈਪਟਨ ਅਮਰਿੰਦਰ ਸਿੰਘ (Former Punjab CM and Bharatiya Captain Amarinder Singh) ਦੇ ਭਗਤ ਸਿੰਘ ਕੋਸ਼ਿਆਰੀ ਦੀ ਥਾਂ ਮਹਾਰਾਸ਼ਟਰ ਦਾ ਅਗਲਾ ਰਾਜਪਾਲ ਬਣਨ ਦੀ ਸੰਭਾਵਨਾ ਹੈ, ਜਿਨ੍ਹਾਂ ਨੇ ਮਰਾਠਾ ਸ਼ਾਸਕ ਛਤਰਪਤੀ ਸ਼ਿਵਾਜੀ ਮਹਾਰਾਜ ਬਾਰੇ ਟਿੱਪਣੀ ਕਰਕੇ ਵਿਵਾਦਾਂ ਵਿੱਚ ਘਿਰਿਆ ਸੀ।

ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੂਚਿਤ ਕੀਤਾ ਹੈ ਕਿ ਉਹ ਅਹੁਦਾ ਛੱਡਣਾ ਚਾਹੁੰਦੇ ਹਨ।

ਉਨ੍ਹਾਂ ਕਿਹਾ, ‘ਮਾਨਯੋਗ ਪ੍ਰਧਾਨ ਮੰਤਰੀ ਦੀ ਮੁੰਬਈ ਯਾਤਰਾ ਦੇ ਦੌਰਾਨ , ਮੈਂ ਉਨ੍ਹਾਂ ਨੂੰ ਸਾਰੀਆਂ ਰਾਜਨੀਤਿਕ ਜ਼ਿੰਮੇਵਾਰੀਆਂ ਤੋਂ ਮੁਕਤ ਹੋਣ ਅਤੇ ਆਪਣੀ ਬਾਕੀ ਦੀ ਜ਼ਿੰਦਗੀ ਪੜ੍ਹਨ, ਲਿਖਣ ਅਤੇ ਹੋਰ ਗਤੀਵਿਧੀਆਂ ਵਿੱਚ ਬਿਤਾਉਣ ਦੀ ਆਪਣੀ ਇੱਛਾ ਦੱਸੀ ਹੈ।’ ਉਨ੍ਹਾਂ ਨੇ ਕਿਹਾ, “ਸੰਤਾਂ, ਸਮਾਜ ਸੁਧਾਰਕਾਂ ਅਤੇ ਬਹਾਦਰ ਲੜਾਕਿਆਂ ਦੀ ਧਰਤੀ ਮਹਾਰਾਸ਼ਟਰ ਵਰਗੇ ਮਹਾਨ ਰਾਜ ਸੇਵਕ ਜਾਂ ਰਾਜਪਾਲ ਵਜੋਂ ਸੇਵਾ ਕਰਨਾ ਮੇਰੇ ਲਈ ਇੱਕ ਪੂਰਨ ਸਨਮਾਨਦੀ ਗੱਲ ਹੈ।’

Related Articles

Leave a Reply

Your email address will not be published.

Back to top button