Jalandhar
ਸਿਆਸੀ ਡਰਾਮਾ: ਬੀਬੀ ਸੁਰਜੀਤ ਕੌਰ ਮੁੜ ਅਕਾਲੀ ਦਲ ‘ਚ ਸ਼ਾਮਲ; ਕਿਹਾ- ਮੈਂ ਤਕੜੀ ਨਿਸ਼ਾਨ ‘ਤੇ ਚੋਣ ਲੜਾਂਗੀ
Political drama: Candidate who joined 'AAP' returns to Akali Dal;

ਸਿਆਸੀ ਡਰਾਮਾ: ‘ਆਪ’ ‘ਚ ਸ਼ਾਮਲ ਹੋਏ ਉਮੀਦਵਾਰ ਦੀ ਅਕਾਲੀ ਦਲ ‘ਚ ਵਾਪਸੀ; ਉਸਨੇ ਕਿਹਾ – ਮੈਂ ਤਕੜੀ ਨਿਸ਼ਾਨ ‘ਤੇ ਚੋਣ ਲੜਾਂਗੀ
ਪੰਜਾਬ ਦੀ ਜਲੰਧਰ ਜ਼ਿਮਨੀ ਚੋਣ ‘ਚ ਵੋਟਾਂ ਤੋਂ ਪਹਿਲਾਂ ਵੱਡਾ ਸਿਆਸੀ ਡਰਾਮਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਅੱਜ ਦੇਰ ਸ਼ਾਮ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ ਹੈ।