Jalandhar

ਸਿੱਖ ਜਥੇਬੰਦੀਆਂ ਵਲੋਂ 25 ਤੋਂ ਪਹਿਲਾਂ ਕੋਈ ਵੀ ਨਗਰ ਕੀਰਤਨ ਨਾ ਕੱਢਣ ਦੀ ਅਪੀਲ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ 25 ਨਵੰਬਰ ਦਿਨ ਸ਼ਨਿਚਰਵਾਰ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਜਾਇਆ ਜਾਵੇਗਾ। ਇਸ ਦੀ ਸੰਪੂਰਨਤਾ ਰਾਤ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਵੇਗੀ।

ਇਸ ਸਬੰਧੀ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਭਾਰੀ ਇੱਕਤਰਤਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਹੋਈ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਗਜੀਤ ਸਿੰਘ ਖਾਲਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ,ਪਰਮਿੰਦਰ ਸਿੰਘ ਦਸਮੇਸ਼ ਨਗਰ, ਅਜੀਤ ਸਿੰਘ ਸੇਠੀ, ਗੁਰਬਖਸ਼ ਸਿੰਘ ਜੁਨੇਜਾ, ਦਵਿੰਦਰ ਸਿੰਘ ਰਹੇਜਾ ਨੇ ਦੱਸਿਆ ਕਿ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੂਟ ‘ਤੇ ਹੀ ਸਜਾਇਆ ਜਾਵੇਗਾ ਤੇ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲੇ ਨਿਭਾਉਣਗੇ। ਪ੍ਰਬੰਧਕਾਂ ਨੇ ਸਿੰਘ ਸਭਾਵਾਂ ਤੇ ਜਥੇਬੰਦੀਆਂ ਵੱਲੋਂ 25 ਨਵੰਬਰ ਤੋਂ ਪਹਿਲਾਂ ਇਲਾਕਿਆਂ ਵਿਚ ਕੋਈ ਵੀ ਨਗਰ ਕੀਰਤਨ ਨਾ ਸਜਾਉਣ ਦੀ ਪੁਰਜ਼ੋਰ ਬੇਨਤੀ ਕੀਤੀ। ਇਸ ਮੌਕੇ ਇਕਬਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਰਿਆਤ, ਹਰਜੋਤ ਸਿੰਘ ਲੱਕੀ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਗੁਰਿੰਦਰ ਸਿੰਘ ਮਝੈਲ, ਗੁਰਜੀਤ ਸਿੰਘ ਪੋਪਲੀ, ਸਤਨਾਮ ਸਿੰਘ ਬਾਬੂ ਲਾਭ ਸਿੰਘ ਨਗਰ, ਪ੍ਰਮਿੰਦਰ ਸਿੰਘ ਡਿੰਪੀ, ਮੱਖਣ ਸਿੰਘ ਭੋਗਲ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਟੋਨੀ, ਚਰਨਜੀਤ ਸਿੰਘ ਮਿੰਟਾ, ਅਮਰਜੀਤ ਸਿੰਘ ਕਿਸ਼ਨਪੁਰਾ, ਇੰਦਰਪਾਲ ਸਿੰਘ ਬਸਤੀ ਸ਼ੇਖ, ਗੁਲਜ਼ਾਰ ਸਿੰਘ, ਰਸ਼ਪਾਲ ਸਿੰਘ, ਚਰਨਜੀਤ ਸਿੰਘ ਲੁਬਾਣਾ, ਬਘੈਲ ਸਿੰਘ ਭਾਟੀਆ, ਮਹੇਸ਼ਇੰਦਰ ਸਿੰਘ ਧਾਮੀ, ਗੁਰਜੀਤ ਸਿੰਘ ਟੱਕਰ, ਜਤਿੰਦਰ ਸਿੰਘ, ਗਗਨਦੀਪ ਸਿੰਘ ਗੱਗੀ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਜਸਕੀਰਤ ਸਿੰਘ ਜੱਸੀ, ਅਰਵਿੰਦਰ ਸਿੰਘ, ਅੰਮਿ੍ਤਬੀਰ ਸਿੰਘ, ਜਸਪਿੰਦਰ ਸਿੰਘ, ਨਿਰਮਲ ਸਿੰਘ ਬੇਦੀ, ਲਖਵਿੰਦਰ ਸਿੰਘ ਧੋਗੜੀ, ਹਰਨੀਸ਼ ਸਿੰਘ, ਮਨਪ੍ਰਰੀਤ ਸਿੰਘ, ਕਰਨਦੀਪ ਸਿੰਘ, ਚਰਨਜੀਵ ਸਿੰਘ ਲਾਲੀ, ਪਰਮਪ੍ਰਰੀਤ ਸਿੰਘ ਵਿਟੀ, ਅਮਰਜੀਤ ਸਿੰਘ ਮੰਗਾ, ਜਸਵਿੰਦਰ ਸਿੰਘ ਬਨੀ, ਬਾਵਾ ਗਾਬਾ, ਸਤਨਾਮ ਸਿੰਘ , ਜੋਗਿੰਦਰ ਸਿੰਘ, ਮੋਹਿੰਦਰ ਸਿੰਘ, ਪਰਮਜੋਤ ਸਿੰਘ, ਗੁਰਮਿੰਦਰ ਸਿੰਘ ਬਵੇਜਾ, ਨਵਦੀਪ ਸਿੰਘ ਗੁਲਾਟੀ, ਸੰਤੋਖ ਸਿੰਘ ਵਿਵੇਕ ਵਿਹਾਰ, ਨਰਿੰਦਰਪਾਲ ਸਿੰਘ, ਹਰਵਿੰਦਰ ਸਿੰਘ ਨਾਗੀ, ਪਰਮਜੀਤ ਸਿੰਘ ਵਿਰਦੀ, ਹਰਵਿੰਦਰ ਸਿੰਘ ਜੱਬਲ, ਦਲਜੀਤ ਸਿੰਘ, ਮੋਹਨ ਸਿੰਘ, ਕਮਲਜੀਤ ਸਿੰਘ ਮਕਸੂਦਾਂ, ਦਮਨਪ੍ਰਰੀਤ ਸਿੰਘ, ਅਮਨਦੀਪ ਸਿੰਘ ਬੱਗਾ, ਜਰਨੈਲ ਸਿੰਘ ਏਕਤਾ ਵਿਹਾਰ, ਤੇਜਦੀਪ ਸਿੰਘ ਸੇਠੀ, ਦਰਸ਼ਨ ਸਿੰਘ, ਮੇਜਰ ਸਿੰਘ ਕਾਹਲੋ, ਰਜਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਨਰਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਅਨਮੋਲ ਮੌਲਾ, ਗਗਨ ਰੇਣੂ, ਕਰਮਜੋਤ ਨਾਗਪਾਲ, ਗੁਰਨੀਤ ਸਿੰਘ, ਮਨਜੀਤ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁਰਾਤਨ ਨਗਰ ਕੀਰਤਨ 25 ਨਵੰਬਰ ਦਿਨ ਸ਼ਨਿਚਰਵਾਰ ਨੂੰ ਦੋਆਬੇ ਦੇ ਕੇਂਦਰੀ ਅਸਥਾਨ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਦੀ ਪ੍ਰਬੰਧਕ ਕਮੇਟੀ ਵਲੋਂ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ, ਇਸਤਰੀ ਸਤਿਸੰਗ ਸਭਾਵਾਂ, ਨਿਹੰਗ ਸਿੰਘ ਜਥੇਬੰਦੀਆਂ ਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਸਵੇਰੇ 10 ਵਜੇ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ੍ਹ ਤੋਂ ਸਜਾਇਆ ਜਾਵੇਗਾ। ਇਸ ਦੀ ਸੰਪੂਰਨਤਾ ਰਾਤ 8 ਵਜੇ ਗੁਰਦੁਆਰਾ ਦੀਵਾਨ ਅਸਥਾਨ ਵਿਖੇ ਹੋਵੇਗੀ। ਇਸ ਸਬੰਧੀ ਸਿੰਘ ਸਭਾਵਾਂ, ਧਾਰਮਿਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਭਾਰੀ ਇੱਕਤਰਤਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਵਿਖੇ ਹੋਈ। ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਗਜੀਤ ਸਿੰਘ ਖਾਲਸਾ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ,ਪਰਮਿੰਦਰ ਸਿੰਘ ਦਸਮੇਸ਼ ਨਗਰ, ਅਜੀਤ ਸਿੰਘ ਸੇਠੀ, ਗੁਰਬਖਸ਼ ਸਿੰਘ ਜੁਨੇਜਾ, ਦਵਿੰਦਰ ਸਿੰਘ ਰਹੇਜਾ ਨੇ ਦੱਸਿਆ ਕਿ ਨਗਰ ਕੀਰਤਨ ਹਰ ਸਾਲ ਦੀ ਤਰ੍ਹਾਂ ਪੁਰਾਤਨ ਰੂਟ ‘ਤੇ ਹੀ ਸਜਾਇਆ ਜਾਵੇਗਾ ਤੇ ਪਾਲਕੀ ਸਾਹਿਬ ਤੇ ਚਵਰ ਦੀ ਸੇਵਾ ਸੰਤ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ ਵਾਲੇ ਨਿਭਾਉਣਗੇ। ਪ੍ਰਬੰਧਕਾਂ ਨੇ ਸਿੰਘ ਸਭਾਵਾਂ ਤੇ ਜਥੇਬੰਦੀਆਂ ਵੱਲੋਂ 25 ਨਵੰਬਰ ਤੋਂ ਪਹਿਲਾਂ ਇਲਾਕਿਆਂ ਵਿਚ ਕੋਈ ਵੀ ਨਗਰ ਕੀਰਤਨ ਨਾ ਸਜਾਉਣ ਦੀ ਪੁਰਜ਼ੋਰ ਬੇਨਤੀ ਕੀਤੀ। ਇਸ ਮੌਕੇ ਇਕਬਾਲ ਸਿੰਘ ਢੀਂਡਸਾ, ਦਵਿੰਦਰ ਸਿੰਘ ਰਿਆਤ, ਹਰਜੋਤ ਸਿੰਘ ਲੱਕੀ, ਚਰਨ ਸਿੰਘ ਮਕਸੂਦਾਂ, ਇਕਬਾਲ ਸਿੰਘ ਮਕਸੂਦਾਂ, ਗੁਰਿੰਦਰ ਸਿੰਘ ਮਝੈਲ, ਗੁਰਜੀਤ ਸਿੰਘ ਪੋਪਲੀ, ਸਤਨਾਮ ਸਿੰਘ ਬਾਬੂ ਲਾਭ ਸਿੰਘ ਨਗਰ, ਪ੍ਰਮਿੰਦਰ ਸਿੰਘ ਡਿੰਪੀ, ਮੱਖਣ ਸਿੰਘ ਭੋਗਲ, ਮਨਜੀਤ ਸਿੰਘ ਠੁਕਰਾਲ, ਕੰਵਲਜੀਤ ਸਿੰਘ ਟੋਨੀ, ਚਰਨਜੀਤ ਸਿੰਘ ਮਿੰਟਾ, ਅਮਰਜੀਤ ਸਿੰਘ ਕਿਸ਼ਨਪੁਰਾ, ਇੰਦਰਪਾਲ ਸਿੰਘ ਬਸਤੀ ਸ਼ੇਖ, ਗੁਲਜ਼ਾਰ ਸਿੰਘ, ਰਸ਼ਪਾਲ ਸਿੰਘ, ਚਰਨਜੀਤ ਸਿੰਘ ਲੁਬਾਣਾ, ਬਘੈਲ ਸਿੰਘ ਭਾਟੀਆ, ਮਹੇਸ਼ਇੰਦਰ ਸਿੰਘ ਧਾਮੀ, ਗੁਰਜੀਤ ਸਿੰਘ ਟੱਕਰ, ਜਤਿੰਦਰ ਸਿੰਘ, ਗਗਨਦੀਪ ਸਿੰਘ ਗੱਗੀ, ਰਾਜਬੀਰ ਸਿੰਘ ਸ਼ੰਟੀ, ਮਨਬੀਰ ਸਿੰਘ ਅਕਾਲੀ, ਜਸਕੀਰਤ ਸਿੰਘ ਜੱਸੀ, ਅਰਵਿੰਦਰ ਸਿੰਘ, ਅੰਮਿ੍ਤਬੀਰ ਸਿੰਘ, ਜਸਪਿੰਦਰ ਸਿੰਘ, ਨਿਰਮਲ ਸਿੰਘ ਬੇਦੀ, ਲਖਵਿੰਦਰ ਸਿੰਘ ਧੋਗੜੀ, ਹਰਨੀਸ਼ ਸਿੰਘ, ਮਨਪ੍ਰਰੀਤ ਸਿੰਘ, ਕਰਨਦੀਪ ਸਿੰਘ, ਚਰਨਜੀਵ ਸਿੰਘ ਲਾਲੀ, ਪਰਮਪ੍ਰਰੀਤ ਸਿੰਘ ਵਿਟੀ, ਅਮਰਜੀਤ ਸਿੰਘ ਮੰਗਾ, ਜਸਵਿੰਦਰ ਸਿੰਘ ਬਨੀ, ਬਾਵਾ ਗਾਬਾ, ਸਤਨਾਮ ਸਿੰਘ , ਜੋਗਿੰਦਰ ਸਿੰਘ, ਮੋਹਿੰਦਰ ਸਿੰਘ, ਪਰਮਜੋਤ ਸਿੰਘ, ਗੁਰਮਿੰਦਰ ਸਿੰਘ ਬਵੇਜਾ, ਨਵਦੀਪ ਸਿੰਘ ਗੁਲਾਟੀ, ਸੰਤੋਖ ਸਿੰਘ ਵਿਵੇਕ ਵਿਹਾਰ, ਨਰਿੰਦਰਪਾਲ ਸਿੰਘ, ਹਰਵਿੰਦਰ ਸਿੰਘ ਨਾਗੀ, ਪਰਮਜੀਤ ਸਿੰਘ ਵਿਰਦੀ, ਹਰਵਿੰਦਰ ਸਿੰਘ ਜੱਬਲ, ਦਲਜੀਤ ਸਿੰਘ, ਮੋਹਨ ਸਿੰਘ, ਕਮਲਜੀਤ ਸਿੰਘ ਮਕਸੂਦਾਂ, ਦਮਨਪ੍ਰਰੀਤ ਸਿੰਘ, ਅਮਨਦੀਪ ਸਿੰਘ ਬੱਗਾ, ਜਰਨੈਲ ਸਿੰਘ ਏਕਤਾ ਵਿਹਾਰ, ਤੇਜਦੀਪ ਸਿੰਘ ਸੇਠੀ, ਦਰਸ਼ਨ ਸਿੰਘ, ਮੇਜਰ ਸਿੰਘ ਕਾਹਲੋ, ਰਜਿੰਦਰਪਾਲ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਨਰਿੰਦਰਜੀਤ ਸਿੰਘ, ਹਰਜਿੰਦਰ ਸਿੰਘ, ਅਨਮੋਲ ਮੌਲਾ, ਗਗਨ ਰੇਣੂ, ਕਰਮਜੋਤ ਨਾਗਪਾਲ, ਗੁਰਨੀਤ ਸਿੰਘ, ਮਨਜੀਤ ਸਿੰਘ, ਪਲਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.

Back to top button