PunjabPolitics

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਜਦੋਂ ਤੱਕ ਗੈਂਗਸਟਰਾਂ ਦੀਆਂ ਜੜ੍ਹਾਂ ਨਹੀਂ ਪੱਟੀਆਂ ਜਾਂਦੀਆਂ, ਬੋਲਦਾ ਰਹਾਂਗਾ

ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿੱਚ ਉਸਦੇ ਮਾਤਾ ਪਿਤਾ ਨੂੰ ਮਿਲਣ ਦੇ ਲਈ ਹਜ਼ਾਰਾਂ ਦੀ ਤਾਦਾਦ ਵਿਚ ਉਨ੍ਹਾਂ ਦੇ ਪ੍ਰਸ਼ੰਸਕ ਪਿੰਡ ਮੂਸਾ ਪਹੁੰਚੇ ਜਿੱਥੇ ਉਨ੍ਹਾਂ ਸਿੱਧੂ ਮੂਸੇਵਾਲਾ ਦੇ ਬੁੱਤ ਕੋਲ ਜਾ ਕੇ ਉਸ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਉੱਥੇ ਹੀ ਉਨ੍ਹਾਂ ਨੂੰ ਫੁੱਲ ਮਾਲਾਵਾਂ ਅਤੇ ਕਈ ਔਰਤਾਂ ਵੱਲੋਂ ਸਿੱਧੂ ਮੂਸੇ ਵਾਲਾ ਨੂੰ ਰੱਖੜੀ ਵੀ ਬੰਨ੍ਹੀ ਗਈ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਸਿੱਧੂ ਮੂਸੇ ਵਾਲਾ ਦੇ ਮਾਤਾ ਪਿਤਾ ਦੇ ਨਾਲ ਦੁੱਖ ਸਾਂਝਾ ਵੀ ਕੀਤਾ ਗਿਆ।

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ 'ਤੇ ਵੱਡਾ ਬਿਆਨ, ਜਦੋਂ ਤੱਕ ਗੈਂਗਸਟਰਾਂ ਦੀਆਂ ਜੜ੍ਹਾਂ ਨਹੀਂ ਪੱਟੀਆਂ ਜਾਂਦੀਆਂ, ਬੋਲਦਾ ਰਹਾਂਗਾ
ਸਿੱਧੂ ਮੂਸੇਵਾਲਾ ਦੇ ਪਿਤਾ ਦਾ ਗੈਂਗਸਟਰਾਂ ‘ਤੇ ਵੱਡਾ ਬਿਆਨ, ਜਦੋਂ ਤੱਕ ਗੈਂਗਸਟਰਾਂ ਦੀਆਂ ਜੜ੍ਹਾਂ ਨਹੀਂ ਪੱਟੀਆਂ ਜਾਂਦੀਆਂ, ਬੋਲਦਾ ਰਹਾਂਗਾ

ਉਨ੍ਹਾਂ ਕਿਹਾ ਕਿ ਬੇਸ਼ੱਕ ਮੈਨੂੰ ਅੱਜ ਗੋਲੀ ਮਾਰ ਕੇ ਮਾਰ ਦੇਣ ਪਰ ਮੈਂ ਇੰਨ੍ਹਾਂ ਗੈਂਗਸਟਰਾ ਦੇ ਖਿਲਾਫ਼ ਆਪਣੀ ਆਵਾਜ਼ ਬੁਲੰਦ ਰੱਖਾਂਗਾ ਪਰ ਮੈਨੂੰ ਤੁਹਾਡੇ ਲੋਕਾਂ ਦਾ ਸਾਥ ਚਾਹੀਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬੇਸ਼ਕ ਪੁਲਿਸ ਨੇ ਦੋ ਸ਼ੂਟਰਾਂ ਦਾ ਐਨਕਾਊਂਟਰ ਕਰ ਦਿੱਤਾ ਹੈ ਪਰ ਜੋ ਅਸਲ ਮੁੱਨ ਸਾਜ਼ਿਸ਼ਕਰਤਾ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਵਰਗੇ ਲੋਕਾਂ ਨੂੰ ਸਜ਼ਾ ਨਹੀਂ ਦਿੱਤੀ ਜਾਂਦੀ ਉਦੋਂ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲੇਗਾ।

Leave a Reply

Your email address will not be published.

Back to top button