ਸੀਨੀਅਰ ਆਗੂ ਮਨਪ੍ਰੀਤ ਬਾਦਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦਿੱਲੀ ਵਿਖੇ ਭਾਜਪਾ ਦੇ ਦਫਤਰ ‘ਚ ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।
ਕੈਪਟਨ ਨੇ BJP ‘ਚ ਆਉਣ ‘ਤੇ ਮਨਪ੍ਰੀਤ ਬਾਦਲ ਨੂੰ ਦਿੱਤੀ ਵਧਾਈ, ਬੋਲੇ- ‘ਅਜੇ ਹੋਰ ਵੀ ਆਉਣਗੇ’
ਕਾਂਗਰਸ ਵਿੱਚ ਵਿੱਤ ਮੰਤਰੀ ਰਹੇ ਮਨਪ੍ਰੀਤਰ ਸਿੰਘ ਬਾਦਲ ਅੱਜ ਪਾਰਟੀ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋ ਗਏ। ਇਸ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਆਉਣ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਅਜੇ ਹੋਰ ਬਹੁਤ ਆਉਣਗੇ।