
ਦਾਖਾ ਹਲਕੇ ਦੇ ਵਿਧਾਇਕ ਤੇ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਮੀਟਿੰਗ ਤੋਂ ਬਾਅਦ ਮੁੜ ਦੁਹਰਾਇਆ ਹੈ ਕਿ ਉਹ ਆਪਣੇ ਸਟੈਂਡ ’ਤੇ ਕਾਇਮ ਹਨ।
ਮੈਂ ਅੱਜ ਵੀ ਆਪਣੇ ਸਟੈਂਡ ਤੇ ਕਾਇਮ ਹਾਂ। ਉਹਨਾਂ ਕਿਹਾ ਕਿ ਉਹਨਾਂ ਦਾ ਇਕੋ ਇਕ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਹੈ।