
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਹੋਏ ਪੰਥਕ ਮੇਲ ਵਿਚ ਪਰਮਜੀਤ ਸਿੰਘ ਸਰਨਾ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦਾ ਪ੍ਰਧਾਨ ਐਲਾਨ ਦਿੱਤਾ ਹੈ।
ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸਿਰਫ ਦਿੱਲੀ ਹੀ ਨਹੀਂ ਬਲਕਿ ਸਰਨਾ ਭਰਾ ਹੋਰਨਾਂ ਰਾਜਾਂ ਵਿਚ ਵੀ ਅਕਾਲੀ ਦਲ ਦਾ ਪ੍ਰਚਾਰ ਕਰਨ।