India

ਸੁਪਰੀਮ ਕੋਰਟ ਵੱਲੋਂ ਪੰਜਾਬ ਪੁਲਿਸ ਦੇ ਸਾਬਕਾ AIG ਰਾਜਜੀਤ ਸਿੰਘ ਨੂੰ ਵੱਡੀ ਰਾਹਤ! ਮਿਲੀ ਜਮਾਨਤ

ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਸਾਬਕਾ ਏ ਆਈ ਜੀ ਰਾਜਜੀਤ ਸਿੰਘ ਨੂੰ ਵੱਡੀ ਰਾਹਤ ਦਿੰਦਿਆਂ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਅਤੇ ਉਸ ਨੂੰ ਜਾਂਚ ਏਜੰਸੀ ਕੋਲ ਲਗਾਤਾਰ 10 ਦਿਨ ਜਾਂਚ ‘ਚ ਸ਼ਾਮਿਲ ਹੋਣ ਦੇ ਆਦੇਸ਼ ਦਿੱਤੇ ਹਨ।

ਸੁਪਰੀਮ ਕੋਰਟ ਦੇ ਇਸ ਫੈਸਲੇ ਨੂੰ ਪੰਜਾਬ ਸਰਕਾਰ ਲਈ ਇੱਕ ਵੱਡਾ ਝਟਕਾ ਸਮਝਿਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਰਾਜਜੀਤ ਸਿੰਘ ‘ਤੇ ਡਰੱਗਜ਼ ਦਾ ਇੱਕ ਮਾਮਲਾ ਦਰਜ ਕਰਕੇ ਉਸ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ।

Leave a Reply

Your email address will not be published.

Back to top button