Punjab

ਸੁਪਰੀਮ ਕੋਰਟ ਵਲੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਡੱਲੇਵਾਲ ਬਾਰੇ ਪੰਜਾਬ ‘ਤੇ ਕੇਂਦਰ ਸਰਕਾਰ ਨੂੰ ਚਿਤਾਵਨੀ

Supreme Court issues orders to government regarding Jagjit Dallewal, who is on fast unto death

ਸੁਪਰੀਮ ਕੋਰਟ ਨੇ ਮਰਨ ਵਰਤ ਉਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਉਤੇ ਚਿੰਤਾ ਜ਼ਾਹਰ ਕੀਤੀ ਹੈ। ਉੱਚ ਅਦਾਲਤ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਹੁਕਮ ਦਿੱਤਾ ਕਿ ਕਿਸਾਨ ਆਗੂ ਨੂੰ ਫ਼ੌਰੀ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾਵੇ।

ਸੁਪਰੀਮ ਕੋਰਟ ਨੇ ਇਸ ਦੇ ਨਾਲ ਹੀ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਕਿਹਾ ਕਿ ਕਿਸਾਨ ਆਗੂ ਨੂੰ ਆਪਣਾ ਮਰਨ ਵਰਤ ਤੋੜਨ ਲਈ ਮਨਾਇਆ ਜਾਵੇ। ਉਂਜ ਨਾਲ ਹੀ ਅਦਾਲਤ ਨੇ ਇਹ ਵੀ ਕਿਹਾ ਕਿ ਕਿਸਾਨ ਆਗੂ ਦੇ ਵਿਰੋਧ ਨੂੰ ਦਬਾਉਣ ਲਈ ਕਿਸੇ ਤਰ੍ਹਾਂ ਦੀ ਤਾਕਤ ਦੀ ਵਰਤੋਂ ਨਾ ਕੀਤੀ ਜਾਵੇ।

Back to top button