ਡੇਰਾ ਪ੍ਰੇਮੀਆਂ ਦੀਆਂ ਮੰਗਾਂ ਨੂੰ ਮੰਨਦਿਆਂ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣ ਆਦੇਸ਼ ਦਿੱਤਾ ਹੈ। ਡੇਰਾ ਪ੍ਰੇਮੀਆਂ ਨੇ ਜਾਨ ਨੂੰ ਖ਼ਤਰਾਂ ਦੱਸਦਿਆਂ ਸੁਪਰੀਮ ਕੋਰਟ ਅੱਗੇ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਮੰਨ ਲਈ ਹੈ।