India

ਸੁਪਰੀਮ ਕੋਰਟ ਵਲੋਂ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਦਾ ਵੱਡਾ ਆਦੇਸ਼

ਡੇਰਾ ਪ੍ਰੇਮੀਆਂ ਦੀਆਂ ਮੰਗਾਂ ਨੂੰ ਮੰਨਦਿਆਂ ਸੁਪਰੀਮ ਕੋਰਟ ਨੇ ਬਰਗਾੜੀ ਬੇਅਦਬੀ ਕੇਸ ਦੀ ਸੁਣਵਾਈ ਪੰਜਾਬ ਤੋਂ ਬਾਹਰ ਹੋਣ ਆਦੇਸ਼ ਦਿੱਤਾ ਹੈ। ਡੇਰਾ ਪ੍ਰੇਮੀਆਂ ਨੇ ਜਾਨ ਨੂੰ ਖ਼ਤਰਾਂ ਦੱਸਦਿਆਂ ਸੁਪਰੀਮ ਕੋਰਟ ਅੱਗੇ ਮੰਗ ਕੀਤੀ ਸੀ। ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਡੇਰਾ ਪ੍ਰੇਮੀਆਂ ਦੀ ਮੰਗ ਮੰਨ ਲਈ ਹੈ।

Back to top button