Punjab

ਸੁਪਰੀਮ ਕੋਰਟ ਵਲੋਂ CM ਮਾਨ ਦੇ OSD ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ‘ਤੇ ਰੋਕ

Supreme Court stays arrest of CM Mann's OSD Rajbir Ghuman

Supreme Court stays arrest of CM Mann’s OSD Rajbir Ghuman

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਘੁੰਮਣ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ‘ਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕਥਿਤ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਵਿੱਚ ਐੱਫਆਈਆਰ ਦਰਜ ਕੀਤੀ ਸੀ। ਇਸ ਐੱਫਆਈਆਰ ਵਿੱਚ ਘੁੰਮਣ ਸਮੇਤ ਛੇ ਲੋਕਾਂ ਨੂੰ ਨਾਮਜ਼ਦ ਕੀਤਾ ਗਿਆ ਸੀ।

Back to top button