[the_ad id="98460"] [the_ad id="98341"]
Jalandhar

ਜਲੰਧਰ ਸੀਟ ਜਿੱਤਣ ਲਈ ‘ਆਪ’ ਨੇ ਪੂਰੀ ਤਾਕਤ ਝੋਕੀ, ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਰੋਡ ਸ਼ੋਅ

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਐਤਵਾਰ ਨੂੰ ਜਲੰਧਰ ਜ਼ਿਮਨੀ ਚੋਣ ਦੇ ਲਈ ਆਮ ਆਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ। ਅਰਵਿੰਦ ਕੇਜਰੀਵਾਲ ਨੇ ਜਲੰਧਰ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਚੋਣ ਵਿੱਚ ਰਿੰਕੂ ਦੇ ਹੱਕ ਵਿੱਚ ਵੋਟ ਕਰਨ

Back to top button