Punjab
ਸ੍ਰੀ ਅਕਾਲ ਤਖਤ ਸਾਹਿਬ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤਾ ਤਲਬ
Sri Akal Takht Sahib summons Chief Minister Bhagwant Mann

Sri Akal Takht Sahib summons Chief Minister Bhagwant Mann
ਅੰਮ੍ਰਿਤਸਰ : ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ।








