Uncategorized
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਲੰਧਰ ਤੋਂ ‘ਬੇਗਮਪੁਰਾ ਸਪੈਸ਼ਲ’ ਰਵਾਨਾ, ਸੰਗਤਾਂ ਦਾ ਠਾਠਾਂ ਮਾਰਦਾ ਇਕੱਠ, ਦੇਖੋ ਵੀਡੀਓ
'Begampura Special' departs from Jalandhar on the occasion of Sri Guru Ravidass Ji's birth anniversary, a huge gathering of devotees, watch the video

‘Begampura Special’ departs from Jalandhar on the occasion of Sri Guru Ravidass Ji’s birth anniversary, a huge gathering of devotees, watch the video
ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਜਲੰਧਰ ਤੋਂ ‘ਬੇਗਮਪੁਰਾ ਸਪੈਸ਼ਲ’ ਰਵਾਨਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ‘ਬੇਗਮਪੁਰਾ ਸਪੈਸ਼ਲ ਐਕਸਪ੍ਰੈਸ’ ਜਲੰਧਰ ਸਿਟੀ ਰੇਲਵੇ ਸਟੇਸ਼ਨ ਤੋਂ ਵਾਰਾਣਸੀ ਲਈ ਰਵਾਨਾ ਹੋਈ । ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ‘ਤੇ 1 ਫਰਵਰੀ ਨੂੰ ਹੋਣ ਵਾਲੇ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਿਰਕਤ ਕਰਨ ਲਈ ਜਲੰਧਰ ਸਥਿਤ ਡੇਰਾ ਬੱਲਾਂ ਵਿਖੇ ਪਹੁੰਚ ਰਹੇ ਹਨ।
ਡੇਰਾ ਸੱਚਖੰਡ ਬੱਲਾਂ ਦੇ ਚੇਅਰਮੈਨ ਅਤੇ ਸ੍ਰੀ ਗੁਰੂ ਰਵਿਦਾਸ ਪਬਲਿਕ ਬਰਥ ਪਲੇਸ ਚੈਰੀਟੇਬਲ ਟਰਸਟ ਬਨਾਰਸ ਦੇ ਮੌਜੂਦਾ ਗੱਦੀਨਸ਼ੀਨ ਸੰਤ ਨਿਰੰਜਨ ਦਾਸ ਮਹਾਰਾਜ ਜੀ ਦੀ ਅਗਵਾਈ ਹੇਠ ਸੰਗਤ ਰਵਾਨਾ ਹੋਈ ਇਸ ਮੌਕੇ ਬਹੁਤ ਵਡੀ ਗਿਣਤੀ ਚ ਸੰਗਤਾਂ ਹਾਜਰ ਸਨ ।









