PoliticsPunjab

ਸ਼੍ਰੋਮਣੀ ਅਕਾਲੀ ਦਲ ਵੱਡੇ ਆਗੂ ‘ਤੇ ਮੁੱਖ ਬੁਲਾਰੇ ਅੱਜ ਹੋਣਗੇ ਭਾਜਪਾ ਚ ਸ਼ਾਮਲ

Shiromani Akali Dal big leaders and key spokespersons will join BJP today

Shiromani Akali Dal big leaders and key spokespersons will join BJP today

ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸਾਬਕਾ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਅੱਜ ਭਾਜਪਾ ਚ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੰਘ ਵੀ ਭਾਜਪਾ ਚ ਸ਼ਾਮਲ ਹੋਣਗੇ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਉਨ੍ਹਾਂ ਨੂੰ ਪਾਰਟੀ ਚ ਸ਼ਾਮਲ ਕਰਵਾਉਣਗੇ।

Back to top button