Uncategorized

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 25 ਮਈ ਨੂੰ ਖੁੱਲ੍ਹਣਗੇ

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਤੀਰਥ ਯਾਤਰਾ ਤੋਂ ਪਹਿਲਾਂ ਭਾਰੀ ਬਰਫ਼ਬਾਰੀ ਨਾਲ ਢਕਿਆ ਗਿਆ ਹੈ। ਇਸ ਸਾਲ 25 ਮਈ ਨੂੰ ਸ਼ਰਧਾਲੂਆਂ ਲਈ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹ ਦਿੱਤੇ ਜਾਣਗੇ। ਉੱਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਮਿਤੀ ਦਾ ਐਲਾਨ ਕਰ ਦਿੱਤਾ ਹੈ।

ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ ਅਤੇ ਇਹ ਜਾਣਕਾਰੀ ਦਿੱਤੀ।

Back to top button