Punjab

ਸੜਕ ’ਤੇ ਚੱਲਦੀ ਕਾਰ ਬਣੀ ਅੱਗ ਦਾ ਗੋਲ਼ਾ , ਪੂਰੀ ਕਾਰ ਸੜ ਕੇ ਸੁਆਹ

A car running on the road became a ball of fire. The whole car was burnt to ashes

A car running on the road became a ball of fire. The whole car was burnt to ashes

ਬਿਆਸ ਤੋਂ ਵਾਇਆ ਬਾਬਾ ਬਕਾਲਾ ਸਾਹਿਬ ਬਟਾਲਾ ਨੂੰ ਜਾਂਦੀ ਮੁੱਖ ਸੜਕ ਤੇ ਚੱਲਦੀ ਕਾਰ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਦੌਰਾਨ ਕਿਸੇ ਤਰਾਂ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਹਾਦਸੇ ਸਬੰਧੀ ਜਾਣਕਾਰੀ ਦਿੰਦਿਆ ਪ੍ਰਤੱਖਦਰਸ਼ੀ ਬਲਦੇਵ ਸਿੰਘ ਨੇ ਦੱਸਿਆ ਕਿ ਇਸ ਕਾਰ ਦੇ ਵਿੱਚ ਇੱਕ ਕਥਿਤ ਫੌਜੀ ਵਿਅਕਤੀ ਦੇ ਨਾਲ ਇੱਕ ਔਰਤ ਅਤੇ ਤਿੰਨ ਬੱਚੇ ਸਨ। ਜਿਨਾਂ ਨੂੰ ਸਮਾਂ ਰਹਿੰਦੇ ਹੋਏ ਕਾਰ ਚਾਲਕ ਵਿਅਕਤੀ ਗੁਰਪ੍ਰੀਤ ਸਿੰਘ ਵੱਲੋਂ ਬੜੀ ਮੁਸਤੈਦੀ ਦੇ ਨਾਲ ਕਾਰ ਚੋਂ ਬਾਹਰ ਕੱਢ ਲਿਆ ਗਿਆ।

Back to top button