PunjabEducation

ਸੰਘਣੀ ਧੁੰਦ ਕਾਰਨ ਪੰਜਾਬ ਸਰਕਾਰ ਨੇ ਬਦਲਿਆਂ ਸਕੂਲਾਂ ਦਾ ਸਮਾਂ

ਪੰਜਾਬ ਸਰਕਾਰ ਨੇ ਸੂਬੇ ਵਿਚ ਕੁੱਝ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਕਾਰਨ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। 21 ਦਸੰਬਰ ਦਿਨ ਬੁੱਧਵਾਰ ਤੋਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ।

Back to top button