ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲੇ ਆਪਣਾ ਸਰੀਰਕ ਚੋਲਾ ਤਿਆਗ ਗਏ ਹਨ। ਇਹ ਜਾਣਕਾਰੀ ਅਕਾਲੀ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੇ ਸਾਂਝੀ ਕੀਤੀ ਹੈ।