
ਰਾਜੌਰੀ ਤੋਂ ਸ਼ਿਵਖੋੜੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ ਵਿਚ ਡਿੱਗ ਗਈ। ਹਾਦਸੇ ‘ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 19 ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਮਹਾਸ਼ਿਵਰਾਤਰੀ ਮੌਕੇ ਸ਼ਰਧਾਲੂ ਬਾਬਾ ਭੋਲੇਨਾਥ ਦੇ ਦਰਸ਼ਨਾਂ ਲਈ ਜਾ ਰਹੇ ਸਨ। ਇਸ ਦੌਰਾਨ ਵੱਡਾ ਹਾਦਸਾ ਵਾਪਰ ਗਿਆ