
ਪੰਜਾਬ ਸਰਕਾਰ ਨੇ 11 ਨਾਇਬ ਤਹਿਸੀਲਦਾਰਾਂ ਨੂੰ ਤਰੱਕੀ ਦੇ ਕੇ ਤਹਿਸੀਲਦਾਰ ਬਣਾਇਆ ਗਿਆ ਹੈ। ਇਨ੍ਹਾਂ ਵਿੱਚ ਨਿਰਜੀਤ ਸਿੰਘ, ਰਜਿੰਦਰ ਸਿੰਘ, ਵਰਿੰਦਰ ਭਾਟੀਆ, ਸੁਖਦੇਵ ਸਿੰਘ ਬੰਗੜ, ਗੁਰਸੇਵਕ ਚੰਦ, ਧਰਮਿੰਦਰ ਕੁਮਾਰ, ਵਿਸ਼ਵਜੀਤ ਸਿੰਘ ਸੰਧੂ, ਸਤਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਰੌਬਨਜੀਤ ਕੌਰ ਅਤੇ ਗੁਰਪ੍ਰੀਤ ਸਿੰਘ ਸ਼ਾਮਲ ਹਨ। ਪੜ੍ਹੋ ਪੂਰੀ ਸੂਚੀ :