PoliticsPunjab

ਹਸਪਤਾਲ ‘ਚ ਮਹਿਲਾ MMBBS ਡਾਕਟਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

A female MMBBS doctor committed suicide by hanging herself in the hospital

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਐਮਬੀਬੀਐਸ ਡਾਕਟਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਡਾਕਟਰ ਦੀ ਫਰੀਦਕੋਟ ਵਿਖੇ ਆਪਣੇ ਘਰ ‘ਚ ਹੀ ਲਾਸ਼ ਲਟਕਦੀ ਮਿਲੀ। ਮ੍ਰਿਤਕਾ ਦੀ ਪਛਾਣ ਡਾ. ਅਨੁਸ਼ਕਾ ਵਾਸੀ ਫਰੀਦਕੋਟ ਵਜੋਂ ਹੋਈ ਜੋ ਆਪਣੀ ਐਮਬੀਬੀਐਸ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ‘ਚ ਇੰਟਰਨਸ਼ਿਪ ਕਰ ਰਹੀ ਸੀ। ਫਿਲਹਾਲ ਖ਼ੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀ ਚੱਲ ਸਕਿਆ

Back to top button