ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 1996 ਦੇ ਐੱਨਡੀਪੀਐੱਸ ਕੇਸ ਵਿੱਚ ਪਾਲਨਪੁਰ ਦੀ ਦੂਜੀ ਐਡੀਸ਼ਨਲ ਸੈਸ਼ਨ ਕੋਰਟ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਸਾਬਕਾ ਆਈਪੀਐੱਸ ਅਧਿਕਾਰੀ ਸੰਜੀਵ ਭੱਟ ਨੂੰ 20 ਸਾਲ ਦੀ ਸਖ਼ਤ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।