
ਜਲੰਧਰ / ਬਿਓਰੋ ਚੀਫ
ਹਿਓਮਨ ਰਾਇਟਸ ਐਂਡ ਐਂਟੀ ਡਰਗਸ ਮੂਵਮੈਂਟ ਪੰਜਾਬ ਵਲੋਂ ਪਿੰਡ ਮੰਡਿਆਲਾ ਜਿਲ੍ਹਾ ਹੁਸ਼ਿਆਰਪੁਰ ਵਿਖ਼ੇ ਡਾ. ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਵਸ 12 ਅਪ੍ਰੈਲ 2025 ਦਿਨ ਸ਼ਨੀਵਾਰ ਨੂੰ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ
ਮੀਡੀਆ ਨੂੰ ਇਹ ਜਾਣਕਾਰੀ ਹਿਓਮਨ ਰਾਇਟਸ ਐਂਡ ਐਂਟੀ ਡਰਗਸ ਮੂਵਮੈਂਟ ਪੰਜਾਬ ਦੇ ਕੰਨਵੀਨਰ ਹਰਮਨ ਸਿੰਘ ਵਲੋਂ ਦਿਤੀ ਗਈ.