IndiaJalandharPoliticsPunjab

ਹੁਣ ਪੰਜਾਬ ਦੀਆਂ ਔਰਤਾਂ ਨੂੰ ਲੱਗਣੀਆਂ ਮੌਜਾਂ 1000 ਰੁਪਏ ਵਾਲੇ ਫੈਸਲੇ ਤੇ ਹੋਇਆ?

ਹੁਣ ਪੰਜਾਬ ਦੀਆਂ ਔਰਤਾਂ ਨੂੰ ਲੱਗਣੀਆਂ ਮੌਜਾਂ 1000 ਰੁਪਏ ਵਾਲੇ ਫੈਸਲੇ ਤੇ ਹੋਇਆ?

ਹੁਣ ਪੰਜਾਬ ਦੀਆਂ ਔਰਤਾਂ ਨੂੰ ਲੱਗਣੀਆਂ ਮੌਜਾਂ 1000 ਰੁਪਏ ਤੇ ਹੋਇਆ  ਫ਼ੈਸਲਾ ?

ਪੰਜਾਬ ਬਜਟ 2025 :ਔਰਤਾਂ ਲਈ 1000 ਰੁਪਏ ਦੇਣ ਦਾ ਐਲਾਨ ਨਹੀਂ, ਦੇਖੋ ਵਿੱਤ ਮੰਤਰੀ ਨੇ ਪੰਜਾਬੀਆਂ ਲਈ ਹੋਰ ਕੀ-ਕੀ ਕੀਤੇ ਐਲਾਨ!

 

 

,ਚੰਡੀਗੜ੍ਹ। ਇਸ ਵਾਰ ਪੰਜਾਬ ਦਾ ਬਜਟ ਬਦਲਦੇ ਪੰਜਾਬ ਦੇ ਵਿਸ਼ੇ ‘ਤੇ ਹੋਵੇਗਾ। ਸੂਬਾ ਸਰਕਾਰ ਨੇ ਅੱਜ ਆਪਣਾ ਚੌਥਾ ਬਜਟ ਪੇਸ਼ ਕੀਤਾ। ਬਜਟ 11 ਵਜੇ ਸ਼ੁਰੂ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਤੇ ਵਿੱਤ ਮੰਤਰੀ ਹਰਪਾਲ ਚੀਮਾ ਸਦਨ ​​ਪਹੁੰਚ ਤੇ ਉਸ ਤੋਂ ਬਾਅਦ ਵਿੱਤ ਮੰਤਰੀ ਨੇ ਬਜਟ ਪੇਸ਼ ਕਰਨਾ ਸ਼ੁਰੂ ਕੀਤਾ। ਇਸ ਵਾਰ ਪੰਜਾਬ ਸਰਕਾਰ 2 ਲੱਖ 36 ਹਜ਼ਾਰ 80 ਕਰੋੜ ਰੁਪਏ ਦਾ ਬਜਟ ਪੇਸ਼ ਕਰ ਰਹੀ ਹੈ। ਵਿੱਤ ਮੰਤਰੀ ਨੇ ਐਲਾਨ ਕੀਤਾ ਕਿ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਰਹੇਗੀ ਜਾਰੀ, ਇਸ ਲਈ 450 ਕਰੋੜ ਰੁਪਏ ਦਾ ਪ੍ਰਬੰਧ ਹੋਵੇਗਾ। ਮੁੱਖ ਮੰਤਰੀ ਸਟਰੀਟ ਲਾਈਟ ਯੋਜਨਾ ‘ਚ 115 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਜਾਵੇਗਾ। ਲਗਪਗ 2 ਘੰਟੇ ਬਾਅਦ ਬਜਟ ਭਾਸ਼ਣ ਖਤਮ ਹੋਇਆ। ਸਦਨ ਵੀਰਵਾਰ ਸਵੇਰੇ 10 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ।

Back to top button